ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
30 SEP 2021 9:20AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 88.34 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ ਹਨ
ਪਿਛਲੇ 24 ਘੰਟਿਆਂ ਦੌਰਾਨ 23,529 ਨਵੇਂ ਮਾਮਲੇ ਸਾਹਮਣੇ ਆਏ ਹਨ
ਐਕਟਿਵ ਕੇਸ ਕੁੱਲ ਮਾਮਲਿਆਂ ਦੇ 1 ਫੀਸਦ ਤੋਂ ਘੱਟ ਬਣਦੇ ਹਨ, ਜੋ ਮੌਜੂਦਾ ਸਮੇਂ
ਵਿੱਚ 0.82 ਫੀਸਦ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹਨ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2,77,020 ਹੋਈ; 195 ਦਿਨਾਂ ਵਿੱਚ ਸਭ ਤੋਂ ਘੱਟ
ਇਸ ਵੇਲੇ ਰਿਕਵਰੀ ਦਰ 97.85 ਫੀਸਦ ਹੈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ
ਪਿਛਲੇ 24 ਘੰਟਿਆਂ ਦੌਰਾਨ 28,718 ਵਿਅਕਤੀ ਸਿਹਤਯਾਬ ਹੋਏ;
ਹੁਣ ਤੱਕ 3,30,14,898 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 1.74 ਫੀਸਦ ਹੈ ‘ਤੇ ਪਿਛਲੇ
97 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 1.56 ਫੀਸਦ ਹੋਈ; ‘ਤੇ ਪਿਛਲੇ
31 ਦਿਨਾਂ ਤੋਂ 3 ਫੀਸਦ ਤੋੰ ਘੱਟ ਰਹਿ ਰਹੀ ਹੈ
ਹੁਣ ਤੱਕ ਕੁੱਲ 56.89 ਕਰੋੜ ਟੈਸਟ ਕਰਵਾਏ ਗਏ ਹਨ
****
ਐੱਮ ਵੀ
(Release ID: 1759595)
ਵਿਜ਼ੀਟਰ ਕਾਊਂਟਰ : 229
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Tamil
,
Telugu
,
Kannada
,
Malayalam