ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਸ਼ਰਧਾਂਜਲੀ ਅਰਪਿਤ ਕੀਤੀ
Posted On:
28 FEB 2022 9:09AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਰਾਸ਼ਟਰ ਨਿਰਮਾਣ ਵਿੱਚ ਆਪਣੇ ਯਾਦਗਾਰੀ ਯੋਗਦਾਨ ਦੇ ਲਈ ਉਨ੍ਹਾਂ ਦਾ ਵਿਆਪਕ ਤੌਰ ‘ਤੇ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਨੇ ਭਾਰਤ ਨੂੰ ਹੋਰ ਸਮ੍ਰਿੱਧ ਬਣਾਉਣ ਦੇ ਲਈ ਵਿਸਤ੍ਰਿਤ ਪ੍ਰਯਤਨ ਕੀਤੇ। ਉਨ੍ਹਾਂ ਨੇ ਜਨਤਕ ਜੀਵਨ ਵਿੱਚ ਇਮਾਨਦਾਰੀ ’ਤੇ ਸਦਾ ਬਲ ਦਿੱਤਾ।”
****
ਡੀਐੱਸ/ਐੱਸਟੀ
(Release ID: 1801784)
ਵਿਜ਼ੀਟਰ ਕਾਊਂਟਰ : 185
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam