ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਡਲ ਝੀਲ 'ਚ ਭਾਰਤ ਦਾ ਪਹਿਲਾ ਤੈਰਦਾ ਹੋਇਆ ਵਿੱਤੀ ਸਾਖਰਤਾ ਕੈਂਪ ਆਯੋਜਿਤ ਕਰਨ ਦੇ ਲਈ ਇੰਡੀਆ ਪੋਸਟ ਪੇਮੈਂਟਸ ਬੈਂਕ (ਆਈਪੀਪੀਬੀ) ਦੀ ਸ਼ਲਾਘਾ ਕੀਤੀ

प्रविष्टि तिथि: 05 NOV 2022 11:24AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਨਿਵੇਸ਼ਕ ਦੀਦੀ’ ਦੇ ਤਹਿਤ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਦੀ ਡਲ ਝੀਲ ਵਿੱਚ ਭਾਰਤ ਦਾ ਪਹਿਲਾ ਤੈਰਦਾ ਹੋਇਆ ਵਿੱਤੀ ਸਾਖਰਤਾ ਕੈਂਪ’ ਦਾ ਸੰਚਾਲਨ ਕਰਨ ਦੇ ਲਈ ਇੰਡੀਆ ਪੋਸਟ ਪੇਮੈਂਟਸ ਬੈਂਕ (ਆਈਪੀਪੀਬੀ) ਦੀ ਸ਼ਲਾਘਾ ਕੀਤੀ ਹੈ।

 

ਇੰਡੀਆ ਪੋਸਟ ਪੇਮੈਂਟਸ ਬੈਂਕ ਦੇ ਇੱਕ ਟਵੀਟ ਦੇ ਜਵਾਬ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਅਦਭੁਤ ਪਹਿਲਜੋ ਮਹਿਲਾ ਸਸ਼ਕਤੀਕਰਣ ਨੂੰ ਹੋਰ ਮਜ਼ਬੂਤ ਕਰੇਗੀ!"

 

 

***

 

ਡੀਐੱਸ/ਐੱਸਐੱਚ


(रिलीज़ आईडी: 1873952) आगंतुक पटल : 151
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam