ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੋਲਡਮੈਨ ਸਾਕਸ ਦੇ ਬੋਰਡ ਅਤੇ ਪ੍ਰਮੁੱਖ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ

प्रविष्टि तिथि: 28 JUN 2023 9:04PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਲਡਮੈਨ ਸਾਕਸ ਦੇ ਬੋਰਡ ਦੇ ਮੈਂਬਰਾਂ ਅਤੇ ਪ੍ਰਮੁੱਖ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਗੋਲਡਮੈਨ ਸਾਕਸ (@GoldmanSachs) ਦੇ ਬੋਰਡ ਦੇ ਮੈਂਬਰਾਂ ਅਤੇ ਪ੍ਰਮੁੱਖ ਲੀਡਰਸ਼ਿਪ ਦੇ ਨਾਲ ਸਾਰਥਕ ਚਰਚਾ ਹੋਈ। ਹਾਲ ਹੀ ਵਿੱਚ ਕੀਤੇ ਗਏ ਸੁਧਾਰਾਂ ਅਤੇ ਕਾਰੋਬਾਰ ਦੇ ਅਨੁਕੂਲ ਵਾਤਾਵਰਣ ਤੋਂ ਪ੍ਰੇਰਿਤ ਭਾਰਤ ਦੀਆਂ ਵਿਕਾਸ ਦੀਆਂ ਅਪਾਰ ਸੰਭਾਵਨਾਵਾਂ ਨੂੰ ਰੇਖਾਂਕਿਤ ਕੀਤਾ। ਨਾਲ ਹੀ ਇਸ ਬਾਰੇ ਚਰਚਾ ਕੀਤੀ ਕਿ ਅੰਤਰਰਾਸ਼ਟਰੀ ਕੰਪਨੀਆਂ ਦੇ ਲਈ ਭਾਰਤ ਕਿਵੇਂ ਅਨੇਕ ਅਵਸਰਾਂ ਦੀ ਪੇਸ਼ਕਸ਼ ਕਰਦਾ ਹੈ।”

 

 

***********

 

ਡੀਐੱਸ


(रिलीज़ आईडी: 1936574) आगंतुक पटल : 131
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam