ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਜਾ ਬੀਰ ਬਿਕ੍ਰਮ ਮਾਣਿਕਯ ਬਹਾਦੁਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕੀਤਾ
प्रविष्टि तिथि:
19 AUG 2023 6:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਜਾ ਬੀਰ ਬਿਕ੍ਰਮ ਮਾਣਿਕਯ ਬਹਾਦੁਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ।
ਇੱਕ ਐਕਸ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ
“ਮਹਾਰਾਜਾ ਬੀਰ ਬਿਕ੍ਰਮ ਮਾਣਿਕਯ ਬਹਾਦੁਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੀ ਦੂਰਦ੍ਰਿਸ਼ਟੀ ਅਤੇ ਲੀਡਰਸ਼ਿਪ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ। ਉਹ ਇੱਕ ਦਿੱਗਜ ਨੇਤਾ ਸਨ ਜਿਨ੍ਹਾਂ ਨੇ ਤ੍ਰਿਪੁਰਾ ਦੀ ਸਮਾਜਿਕ-ਆਰਥਿਕ ਪ੍ਰਗਤੀ ਲਈ ਅਣਥੱਕ ਪ੍ਰਯਾਸ ਕੀਤਾ।"
******
ਡੀਐੱਸ/ਐੱਸਟੀ
(रिलीज़ आईडी: 1950643)
आगंतुक पटल : 166
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam