ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜ਼ਮੀਨੀ ਪੱਧਰ ਦੇ ਜੀ20 ਕਾਰਜਕਰਤਾਵਾਂ ਨਾਲ ਆਪਣੀ ਗੱਲਬਾਤ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
Posted On:
23 SEP 2023 9:36PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਭਾਰਤ ਮੰਡਪਮ ਵਿਖੇ ਜੀ20 ਦੇ ਜ਼ਮੀਨੀ ਪੱਧਰ ਦੇ ਕਾਰਜਕਰਤਾਵਾਂ ਨਾਲ ਗੱਲਬਾਤ ਕੀਤੀ।
ਕਈ ਸੀਨੀਅਰ ਪੱਤਰਕਾਰਾਂ ਨੇ ਗੱਲਬਾਤ ਦੇ ਪਲਾਂ ਨੂੰ ਐਕਸ (X) 'ਤੇ ਪੋਸਟ ਕੀਤਾ।
ਪ੍ਰਧਾਨ ਮੰਤਰੀ ਨੇ ਹੇਠ ਲਿਖੀਆਂ ਪੋਸਟਾਂ ਨੂੰ ਦੁਬਾਰਾ ਪੋਸਟ ਕੀਤਾ
https://x.com/IamNaveenKapoor/status/1705562644844040476
*******
ਡੀਐੱਸ
(Release ID: 1960166)
ਵਿਜ਼ੀਟਰ ਕਾਊਂਟਰ : 160
Read this release in:
Kannada
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam