ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ ਰਾਸ਼ਟਰਪਤੀ ਨੇ ਈਸਟਰ ਦੀ ਪੂਰਵ ਸੰਧਿਆ 'ਤੇ ਲੋਕਾਂ ਨੂੰ ਵਧਾਈ ਦਿੱਤੀ

प्रविष्टि तिथि: 30 MAR 2024 7:01PM by PIB Chandigarh

ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨੇ ਲੋਕਾਂ ਨੂੰ ਈਸਟਰ ਦੀ ਪੂਰਵ ਸੰਧਿਆ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਦੇ ਸੰਦੇਸ਼ ਦਾ ਮੂਲ ਪਾਠ ਹੇਠਾਂ ਦਿੱਤਾ ਗਿਆ ਹੈ-

“ਮੈਂ ਈਸਟਰ ਦੇ ਸ਼ੁਭ ਮੌਕੇ 'ਤੇ ਸਾਰਿਆਂ ਨੂੰ ਦਿਲੀਂ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਭੂ ਯਿਸੂ ਮਸੀਹ ਦੇ ਪੁਨਰ-ਜੀਵਨ ਦੀ ਯਾਦ ਮਨਾਇਆ ਜਾਣ ਵਾਲਾ ਈਸਟਰ ਦਾ ਤਿਉਹਾਰ, ਪਿਆਰ, ਕਰੁਣਾ ਅਤੇ ਮਾਫ਼ੀ ਦੇ ਡੂੰਘੇ ਪ੍ਰਭਾਵ ਦੀ ਡਾਢੀ ਯਾਦ ਦਿਵਾਉਂਦਾ ਹੈ।

ਕਾਮਨਾ ਕਰਦਾ ਹਾਂ ਕਿ ਇਹ ਸ਼ੁਭ ਅਵਸਰ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਹੋਏ ਸਾਡੇ ਜੀਵਨ ਵਿੱਚ ਸ਼ਾਂਤੀ ਅਤੇ ਸਦਭਾਵਨਾ ਲਿਆਵੇ।” 

**************

ਐੱਮਐੱਸ/ਆਰਸੀ/ਜੇਕੇ


(रिलीज़ आईडी: 2016865) आगंतुक पटल : 87
इस विज्ञप्ति को इन भाषाओं में पढ़ें: English , Urdu , Marathi , हिन्दी , Odia , Tamil