ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਦੇ 76ਵੇਂ ਗਣਤੰਤਰ ਦਿਵਸ 'ਤੇ ਸ਼ੁਭਕਾਮਨਾਵਾਂ ਦੇਣ ਦੇ ਲਈ ਥਾਈਲੈਂਡ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ

प्रविष्टि तिथि: 26 JAN 2025 10:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 76ਵੇਂ ਗਣਤੰਤਰ ਦਿਵਸ ਦੇ ਅਵਸਰ ਤੇ ਸ਼ੁਭਕਾਮਨਾਵਾਂ ਦੇਣ ਦੇ ਲਈ ਥਾਈਲੈਂਡ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਪੈਟੋਂਗਟਾਰਨ ਸ਼ਿਨਾਵਾਤਰਾ(Ms. Paetongtarn Shinawatra) ਦਾ ਧੰਨਵਾਦ ਕੀਤਾ।

 ਥਾਈਲੈਂਡ ਦੀ ਪ੍ਰਧਾਨ ਮੰਤਰੀ ਦੁਆਰਾ ਐਕਸ(X) 'ਤੇ ਕੀਤੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏਸ਼੍ਰੀ ਮੋਦੀ ਨੇ ਕਿਹਾ:

 ਪ੍ਰਧਾਨ ਮੰਤਰੀ ਸੁਸ਼੍ਰੀ ਪੈਟੋਂਗਟਾਰਨ ਸ਼ਿਨਾਵਾਤਰਾ (@ingshin) ਤੁਹਾਡੀਆਂ ਸ਼ੁਭਕਾਮਨਾਵਾਂ ਦੀ ਹਾਰਦਿਕ ਸ਼ਲਾਘਾ ਕਰਦੇ ਹਾਂ ਕਿਉਂਕਿ ਅਸੀਂ ਭਾਰਤੀ ਗਣਤੰਤਰ ਦੇ ਗੌਰਵਸ਼ਾਲੀ 75 ਵਰ੍ਹਿਆਂ ਦਾ ਜਸ਼ਨ ਮਨਾ ਰਹੇ ਹਾਂ। ਥਾਈਲੈਂਡ ਦੇ ਨਾਲ ਸਾਡੇ ਬਹੁਤ ਹੀ ਅਹਿਮ ਸਬੰਧ ਹਨ। ਖੇਤਰੀ ਕਨੈਕਟਿਵਿਟੀ ਅਤੇ ਲੋਕਾਂ ਨਾਲ ਲੋਕਾਂ ਦਾ ਜੁੜਾਅ ਵਧਾਉਣ ਤੇ ਨਿਰੰਤਰ ਸਹਿਯੋਗ ਦੀ ਉਮੀਦ ਕਰਦਾ ਹਾਂ।

 

***

ਐੱਮਜੇਪੀਐੱਸ/ਐੱਸਆਰ


(रिलीज़ आईडी: 2096760) आगंतुक पटल : 57
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam