ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਝਾਰਖੰਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 18 MAR 2025 12:09PM by PIB Chandigarh

ਝਾਰਖੰਡ ਦੇ ਰਾਜਪਾਲ, ਸ਼੍ਰੀ ਸੰਤੋਸ਼ ਗੰਗਵਾਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਦਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ;

 ਝਾਰਖੰਡ ਦੇ ਰਾਜਪਾਲਸ਼੍ਰੀ ਸੰਤੋਸ਼ ਗੰਗਵਾਰ (@santoshgangwar)ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।

@jhar_governor”

 

***

 

ਐੱਮਜੇਪੀਐੱਸ/ਐੱਸਟੀ


(रिलीज़ आईडी: 2112184) आगंतुक पटल : 36
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam