ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਅਤੇ ਸਾਊਦੀ ਅਰਬ ਦਰਮਿਆਨ ਵਧਦੇ ਸਬੰਧਾਂ ਦਾ ਜ਼ਿਕਰ ਕੀਤਾ
प्रविष्टि तिथि:
22 APR 2025 2:54PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰਬ ਨਿਊਜ ਨੂੰ ਦਿੱਤੇ ਇੰਟਰਵਿਊ ਵਿੱਚ ਭਾਰਤ ਅਤੇ ਸਾਊਦੀ ਅਰਬ ਦਰਮਿਆਨ ਵਧਦੇ ਸਬੰਧਾਂ ਦਾ ਜ਼ਿਕਰ ਕੀਤਾ ਹੈ। ਸ਼੍ਰੀ ਮੋਦੀ ਨੇ ਸਾਊਦੀ ਅਰਬ ਨੂੰ ਇੱਕ ਭਰੋਸੇਮੰਦ ਮਿੱਤਰ ਅਤੇ ਰਣਨੀਤਕ ਸਹਿਯੋਗੀ ਦੱਸਦੇ ਹੋਏ 2019 ਵਿੱਚ ਰਣਨੀਤਕ ਸਾਂਝੇਦਾਰੀ ਪ੍ਰੀਸ਼ਦ ਦੇ ਨਿਰਮਾਣ ਤੋਂ ਬਾਅਦ ਦੁਵੱਲੇ ਸਬੰਧਾਂ ਵਿੱਚ ਮਹੱਤਵਪੂਰਨ ਵਿਸਥਾਰ 'ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਆਪਣੀ ਇੱਕ ਪੋਸਟ ਵਿੱਚ ਲਿਖਿਆ:
"ਅਰਬਨਿਊਜ਼ ਨਾਲ ਇੱਕ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਸਾਊਦੀ ਅਰਬ ਦਰਮਿਆਨ ਵਧਦੇ ਸਬੰਧਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਾਊਦੀ ਅਰਬ ਨੂੰ "ਇੱਕ ਭਰੋਸੇਮੰਦ ਮਿੱਤਰ ਅਤੇ ਰਣਨੀਤਕ ਸਹਿਯੋਗੀ" ਦੱਸਦੇ ਹੋਏ ਸਾਲ 2019 ਵਿੱਚ ਰਣਨੀਤਕ ਸਾਂਝੇਦਾਰੀ ਪ੍ਰੀਸ਼ਦ ਦੇ ਨਿਰਮਾਣ ਤੋਂ ਬਾਅਦ ਦੁਵੱਲੇ ਸਬੰਧਾਂ ਵਿੱਚ ਮਹੱਤਵਪੂਰਨ ਵਿਸਥਾਰ 'ਤੇ ਜ਼ੋਰ ਦਿੱਤਾ।"
ਇੰਟਰਵਿਊ ਇੱਥੇ ਪੜ੍ਹ ਸਕਦੇ ਹੋ: https://arabnews.com/node/2597904/saudi-arabia
***
ਐੱਮਜੇਪੀਐੱਸ/ਵੀਜੇ/ਏਕੇ
(रिलीज़ आईडी: 2123524)
आगंतुक पटल : 26
इस विज्ञप्ति को इन भाषाओं में पढ़ें:
Assamese
,
Malayalam
,
English
,
Urdu
,
Marathi
,
हिन्दी
,
Nepali
,
Manipuri
,
Bengali-TR
,
Bengali
,
Gujarati
,
Odia
,
Tamil
,
Telugu
,
Kannada