ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਲਚਿਤ ਬੋਰਫੁਕਨ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ


ਸਾਡੇ ਇਤਿਹਾਸ ਦੇ ਸਭ ਤੋਂ ਮਹਾਨ ਯੋਧਿਆਂ ਵਿੱਚੋਂ ਇੱਕ, ਅਹੋਮ ਜਨਰਲ ਲਚਿਤ ਬੋਰਫੁਕਨ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ

ਉਨ੍ਹਾਂ ਦੀ ਅਟੁੱਟ ਰਾਸ਼ਟਰਭਗਤੀ, ਅਜਿੱਤ ਬਹਾਦਰੀ ਅਤੇ ਬੇਮਿਸਾਲ ਫੌਜੀ ਅਗਵਾਈ ਨੇ ਨਾ ਸਿਰਫ਼ ਅਸਾਮ ਅਤੇ ਸਾਡੇ ਬਾਕੀ ਉੱਤਰ-ਪੂਰਬ ਨੂੰ ਮੁਗਲਾਂ ਦੇ ਹਮਲਿਆਂ ਤੋਂ ਬਚਾਇਆ ਸਗੋਂ ਇਸ ਖੇਤਰ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਨੂੰ ਵੀ ਸੁਰੱਖਿਅਤ ਰੱਖਿਆ

ਲਚਿਤ ਬੋਰਫੁਕਨ ਜੀ ਦਾ ਜੀਵਨ ਦੇਸ਼ਭਗਤਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ

Posted On: 24 NOV 2025 1:02PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਭਾਰਤੀ ਇਤਿਹਾਸ ਦੇ ਸਭ ਤੋਂ ਮਹਾਨ ਯੋਧਿਆਂ ਵਿੱਚੋਂ ਇੱਕ  ਅਹੋਮ ਜਨਰਲ ਲਚਿਤ ਬੋਰਫੁਕਨ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, “ਸਾਡੇ ਇਤਿਹਾਸ ਦੇ ਸਭ ਤੋਂ ਮਹਾਨ ਯੋਧਿਆਂ ਵਿੱਚੋਂ ਇੱਕ, ਅਹੋਮ ਜਨਰਲ ਲਚਿਤ ਬੋਰਫੁਕਨ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ। ਉਨ੍ਹਾਂ ਦੀ ਅਟੁੱਟ ਰਾਸ਼ਟਰਭਗਤੀ, ਅਜਿੱਤ ਬਹਾਦਰੀ ਅਤੇ ਬੇਮਿਸਾਲ ਫੌਜੀ ਅਗਵਾਈ ਨੇ ਨਾ ਸਿਰਫ਼ ਅਸਾਮ ਅਤੇ ਸਾਡੇ ਬਾਕੀ ਉੱਤਰ-ਪੂਰਬ ਨੂੰ ਮੁਗਲਾਂ ਦੇ ਹਮਲਿਆਂ ਤੋਂ ਬਚਾਇਆ, ਪਰ ਨਾਲ ਹੀ ਇਸ ਖੇਤਰ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਨੂੰ ਵੀ ਸੁਰੱਖਿਅਤ ਰੱਖਿਆ। ਉਨ੍ਹਾਂ ਦਾ ਜੀਵਨ ਦੇਸ਼-ਭਗਤਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।”

************

ਆਰਕੇ/ ਆਰਆਰ /ਪੀਐੱਸ


(Release ID: 2193947) ਵਿਜ਼ੀਟਰ ਕਾਊਂਟਰ : 29