ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਦਿੱਲੀ ਹਾਈ ਕੋਰਟ ਵਿੱਚ ਐਡੀਸ਼ਨਲ ਜੱਜ ਦੀ ਨਿਯੁਕਤੀ

Posted On: 05 OCT 2026 7:05PM by PIB Chandigarh

ਭਾਰਤ ਦੇ ਸੰਵਿਧਾਨ ਦੁਆਰਾ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਰਾਸ਼ਟਰਪਤੀ ਨੇ ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ , ਸ਼੍ਰੀ ਗੁਰਵਿੰਦਰ ਪਾਲ ਸਿੰਘ, ਨਿਆਂਇਕ ਅਧਿਕਾਰੀ ਨੂੰ ਦਿੱਲੀ ਹਾਈ ਕੋਰਟ ਦੇ ਐਡੀਸ਼ਨਲ ਜੱਜ ਵਜੋਂ ਨਿਯੁਕਤ ਕੀਤਾ ਹੈ।

***********

ਐੱਸਬੀ/ਐੱਸਕੇ/ਏਕੇ


(Release ID: 2319578) ਵਿਜ਼ੀਟਰ ਕਾਊਂਟਰ : 16