ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਵਿਜੇਵਾੜਾ ਵਿੱਚ ਰਾਸ਼ਟਰੀ ਸਰਸ ਮੇਲੇ ਵਿੱਚ ਸ਼ਾਮਲ ਹੋਣਗੇ

Posted On: 13 OCT 2026 7:13PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ 14 ਤੋਂ 15 ਅਕਤੂਬਰ 2026 ਤੱਕ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ। 

15 ਅਕਤੂਬਰ 2026 ਨੂੰ ਰਾਸ਼ਟਰਪਤੀ ਵਿਜੇਵਾੜਾ, ਆਂਧਰ ਪ੍ਰਦੇਸ਼ ਵਿੱਚ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਅਤੇ ਆਂਧਰ ਪ੍ਰਦੇਸ਼ ਸਰਕਾਰ ਵੱਲੋਂ ਆਯੋਜਿਤ ਰਾਸ਼ਟਰੀ ਸਰਸ ਮੇਲੇ ਵਿੱਚ ਸ਼ਾਮਲ ਹੋਣਗੇ।

 

****

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2323401) ਵਿਜ਼ੀਟਰ ਕਾਊਂਟਰ : 7