Posted On:
25 NOV 2026 9:08AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ ਹੈ, ਜਿਸ ਵਿੱਚ ਅਧਿਐਨ, ਤਪੱਸਿਆ, ਗਿਆਨ, ਸੰਜਮ, ਅਹਿੰਸਾ ਅਤੇ ਗੁਰੂ ਦੀ ਸੇਵਾ ਵਰਗੇ ਮੁੱਖ ਗੁਣਾਂ ਬਾਰੇ ਦੱਸਿਆ ਗਿਆ ਹੈ, ਜੋ ਸਭ ਤੋਂ ਉੱਚੇ ਅਧਿਆਤਮਿਕ ਕਲਿਆਣ ਵੱਲ ਲੈ ਕੇ ਜਾਂਦੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:
"विद्याभ्यासस्तपो ज्ञानमिन्द्रियाणां च संयमः।
अहिंसा गुरुसेवा च निःश्रेयसकरं परम्॥
************
ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ